ਧੀਆਂ ਦੀ ਮਾਂ ਰਾਣੀ ਬੁਢੇਪੇ ਭਰਦੀ ਪਾਣੀ

- (ਧੀਆਂ ਦੀ ਮਾਂ ਨੂੰ ਬੁਢੇਪੇ ਵਿੱਚ ਵੀ ਸੁੱਖ ਨਹੀਂ ਮਿਲਦਾ)

ਵਰਿਆਮੀ- ਭੈਣ ਕਾਹਦਾ ਸੁੱਖ ਏ, ਇਹ ਪਰਾਇਆ ਧਨ ਕਿੰਨਾ ਕੁ ਚਿਰ ਬੈਠਾ ਰਹਿਣਾ। ‘ਧੀਆਂ ਦੀ ਮਾਂ ਰਾਣੀ ਬੁਢੇਪੇ ਭਰਦੀ ਪਾਣੀ' (ਅੱਖਾਂ ਭਰਕੇ) ਕੋਈ ਮੁੰਡਾ ਹੁੰਦਾ ਤਾਂ ਕਿਸੇ ਨੂੰਹ ਦੇ ਆਉਣ ਦੀ ਆਸ ਹੁੰਦੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ