ਹਿੰਗ ਲੱਗੇ ਨਾ ਫਟਕੜੀ ਰੰਗ ਚੋਖਾ ਆਵੇ

- (ਛੋਟੇ ਜਿਹੇ ਬਦਲਾਅ ਨਾਲ ਵਧੀਆ ਸਿੱਟਾ ਨਿੱਕਲਣਾ)

ਬੱਚਿਓ! ਹਮੇਸ਼ਾਂ ਮਿੱਠਾ ਬੋਲੋ। ਇਸ ਨਾਲ ਤੁਹਾਡਾ ਕੁਝ ਘਟ ਨਹੀਂ ਜਾਂਦਾ ਪਰ ਤੁਹਾਨੂੰ ਹਾਸਲ ਬੜਾ ਕੁਝ ਹੋ ਜਾਂਦਾ ਹੈ। ਮਿੱਠਾ ਬੋਲਣ ਦੀ ਤਾਂ ਉਹ ਗੱਲ ਹੈ ਕਿ ਹਿੰਗ ਲੱਗੇ ਨਾ ਫਟਕੜੀ, ਰੰਗ ਚੋਖਾ ਆਵੇ, ਪ੍ਰਿੰਸੀਪਲ ਸਾਹਿਬ ਨੇ ਸਵੇਰ ਦੀ ਸਭਾ ਵਿੱਚ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਨੂੰ ਸਮਝਾਇਆ।

ਸ਼ੇਅਰ ਕਰੋ

📝 ਸੋਧ ਲਈ ਭੇਜੋ