ਜਦੋਂ ਗਿੱਦੜ ਦੀ ਮੌਤ ਆਉਂਦੀ ਹੈ ਤਾਂ ਉਹ ਸ਼ਹਿਰ ਵੱਲ ਭੱਜਦਾ ਹੈ

- (ਜਦੋਂ ਜਾਨ ਲਈ ਖਤਰਾ ਪੈਦਾ ਹੋ ਜਾਵੇ)

ਦੁੱਲੇ ਦੀਆਂ ਸਰਕਾਰੀ ਲੁੱਟਾਂ-ਖੋਹਾਂ ਨੂੰ ਸੁਣ ਕੇ ਬਾਦਸ਼ਾਹ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, "ਮੇਰੇ ਬਹਾਦਰ ਸਰਦਾਰ ਦੁੱਲੇ ਨੂੰ ਮੁਸ਼ਕਾਂ ਬੰਨ੍ਹ ਕੇ ਦਰਬਾਰ ਵਿੱਚ ਲਿਆਉ। ਜਦੋਂ ਗਿੱਦੜ ਦੀ ਮੌਤ ਆਉਂਦੀ ਹੈ ਤਾਂ ਉਹ ਸ਼ਹਿਰ ਵੱਲ ਭੱਜਦਾ ਹੈ। ਦੁੱਲੇ ਦਾ ਦਿਮਾਗ਼ ਖ਼ਰਾਬ ਹੋ ਗਿਆ ਲੱਗਦਾ ਹੈ।"

ਸ਼ੇਅਰ ਕਰੋ

📝 ਸੋਧ ਲਈ ਭੇਜੋ