ਜੱਟ ਕੀ ਜਾਣੇ ਗੁਣ ਨੂੰ, ਲੋਹਾ ਕੀ ਜਾਣੇ ਘੁਣ ਨੂੰ

- (ਜੱਟ ਗੁਣਾਂ ਦੀ ਕਦਰ ਨਹੀਂ ਪਾ ਸਕਦਾ)

ਮੈਂ ਤੁਹਾਡੇ ਲਈ ਕੀ ਕੁਝ ਨਹੀਂ ਕੀਤਾ। ਪਰ 'ਜੱਟ ਕੀ ਜਾਣੇ ਗੁਣ ਨੂੰ, ਲੋਹਾ ਕੀ ਜਾਣੇ ਘੁਣ ਨੂੰ'। ਤੁਸਾਂ ਮੇਰੀ ਉੱਕੀ ਪਰਵਾਹ ਨਹੀਂ ਕੀਤੀ।

ਸ਼ੇਅਰ ਕਰੋ

📝 ਸੋਧ ਲਈ ਭੇਜੋ