ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ।।

- (ਪ੍ਰੇਮ ਕਰਨਾ ਸਿਰ ਦੀ ਬਾਜ਼ੀ ਖੇਡਣਾ ਹੈ)

ਜਉ ਤਉ ਪ੍ਰੇਮ ਖੇਲਣ ਕਾ ਚਾਉ॥
ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ ॥
ਸਿਰ ਦੀਜੈ ਕਾਣਿ ਨ ਕੀਜੈ ॥

ਸ਼ੇਅਰ ਕਰੋ

📝 ਸੋਧ ਲਈ ਭੇਜੋ