ਜਿਨ ਪ੍ਰੇਮ ਕੀਉ ਤਿਨ ਹੀ ਪ੍ਰਭ ਪਾਇਓ

- (ਜਿਨ੍ਹਾਂ ਨੇ ਪਿਆਰ ਕੀਤਾ ਹੈ, ਉਨ੍ਹਾਂ ਨੂੰ ਹੀ ਹਰੀ ਮਿਲਿਆ ਹੈ)

ਮੈਂ ਜਾਣਨੀ ਆਂ, ਹਰ ਇੱਕ ਨਾਲ ਸਾਨੂੰ ਪ੍ਰੇਮ ਕਰਨਾ ਚਾਹੀਦਾ ਏ। ਗੁਰਬਾਣੀ ਵਿੱਚ ਲਿਖਿਆ ਨਹੀਂ : 'ਜਿਨ ਪ੍ਰੇਮ ਕੀਉ ਤਿਨ ਹੀ ਪ੍ਰਭ ਪਾਇਓ।'

ਸ਼ੇਅਰ ਕਰੋ

📝 ਸੋਧ ਲਈ ਭੇਜੋ