ਕੱਲਰ ਖੇਤੀ ਬੀਜੀਐ ਕਿਹੁ ਕਾਜ ਸਰੀਐ

- (ਕੱਲਰ ਵਿੱਚ ਖੇਤੀ ਕਰਨ ਦਾ ਕੋਈ ਲਾਭ ਨਹੀਂ ਹੁੰਦਾ । ਭਾਵ ਮੰਦੇ ਤੋਂ ਚੰਗੇ ਦੀ ਆਸ ਨਹੀਂ ਰੱਖਣੀ ਚਾਹੀਦੀ)

ਵੜੀਐ ਕੱਜਲ ਕੋਠੜੀ ਮੁਹ ਕਾਲਖ-ਭਰੀਐ॥ ਕਲਰ ਖੇਤੀ ਬੀਜੀਐ ਕਿਹੁ ਕਾਜ ਨ ਸਰੀਐ ॥

ਸ਼ੇਅਰ ਕਰੋ

📝 ਸੋਧ ਲਈ ਭੇਜੋ