ਖਿੱਦੋ ਫਰੋਲਿਆਂ ਲੀਰਾਂ ਹੀ ਨਿਕਲਨੀਆਂ ਹਨ

- ਕਿਸੇ ਦੇ ਔਗੁਣ ਜਾਂ ਕਮੀਆਂ ਕੱਢਣੀਆਂ

ਦੋਹਾਂ ਭਰਾਵਾਂ ਵਿੱਚ ਜ਼ਮੀਨ ਦੇ ਝਗੜੇ ਨੂੰ ਨਿਪਟਾਉਣ ਤੋਂ ਬਾਅਦ ਸਰਪੰਚ ਨੇ ਕਿਹਾ, "ਆਪਸੀ ਸਹਿਮਤੀ ਨਾਲ ਮਸਲੇ ਸੁਲਝਾਉਣੇ ਠੀਕ ਰਹਿੰਦੇ ਹਨ। ਇੱਕ-ਦੂਜੇ ਦੀਆਂ ਗ਼ਲਤੀਆਂ ਚਿਤਾਰਨ ਦੀ ਲੋੜ ਨਹੀਂ। ਤੁਹਾਨੂੰ ਪਤਾ ਹੀ ਹੈ ਕਿ ਖਿੱਦੋ ਫਰੋਲਿਆਂ ਲੀਰਾਂ ਹੀ ਨਿਕਲਦੀਆਂ ਹਨ।"

ਸ਼ੇਅਰ ਕਰੋ