ਪਾਣੀ ਵਿੱਚ ਸੋਟਾ ਮਾਰਿਆਂ ਪਾਣੀ ਦੋ ਨਹੀਂ ਹੋ ਜਾਂਦੇ

- (ਕਿਸੇ ਝਗੜੇ ਕਾਰਨ ਰੁੱਸ ਜਾਣਾ)

ਜਗਤਾਰ ਸਿੰਘ ਨੇ ਆਪਣੇ ਭਰਾ ਅਵਤਾਰ ਸਿੰਘ ਦੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਦੀ ਭੂਆ ਨੇ ਉਸ ਨੂੰ ਸਮਝਾਉਂਦਿਆਂ ਕਿਹਾ, “ਪੁੱਤਰ ਛੋਟੀ-ਮੋਟੀ ਗੱਲ ਤੋਂ ਇੱਕ ਦੂਜੇ ਤੋਂ ਟੁੱਟ ਕੇ ਨਹੀਂ ਬੈਠੀਦਾ। ਫਿਰ ਵੀ ਤੁਸੀਂ ਮਾਂ-ਜਾਏ ਹੋ। ਸਿਆਣਿਆਂ ਨੇ ਕਿਹਾ ਹੈ ਕਿ- ਪਾਣੀ ਵਿੱਚ ਸੋਟਾ ਮਾਰਿਆਂ ਪਾਣੀ ਦੋ ਨਹੀਂ ਹੋ ਜਾਂਦੇ।"

ਸ਼ੇਅਰ ਕਰੋ

📝 ਸੋਧ ਲਈ ਭੇਜੋ