ਸਾਪ ਕੁੰਚ ਛੋਡੈ, ਬਿਖੁ ਨਹੀ ਛਾਡੈ

- (ਸੱਪ ਆਪਣੀ ਕੁੰਜ-ਖਲੜੀ ਲਾਹ ਛੱਡਦਾ ਹੈ ਪਰ ਜ਼ਹਿਰ ਨਹੀਂ ਛੱਡਦਾ)

ਸਾਪੁ ਕੁੰਚ ਛੋਡੈ, ਬਿਖੁ ਨਹੀ ਛਾਡੈ ॥
ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥

ਸ਼ੇਅਰ ਕਰੋ

📝 ਸੋਧ ਲਈ ਭੇਜੋ