ਸਾਰਾ ਜਾਂਦਾ ਵੇਖੀਏ ਅੱਧਾ ਦੇਈਏ ਵੰਡ

- (ਥੋੜ੍ਹਾ ਜਿਹਾ ਨੁਕਸਾਨ ਝੱਲਕੇ ਕਿਸੇ ਦਾ ਭਲਾ ਕਰਨਾ)

ਪਰਤਾਪ ਸਿੰਘ ਨੰਬਰਦਾਰ ਦੀ ਕੁਝ ਜ਼ਮੀਨ ਸੀਲਿੰਗ ਵਿੱਚ ਆਉਣ ਕਾਰਨ ਉਸ ਪਾਸੋਂ ਖੁੱਸ ਰਹੀ ਸੀ। ਉਸ ਨੇ ਇਹ ਸੋਚਦਿਆਂ ਕੁਝ ਜ਼ਮੀਨ ਸਕੂਲ ਨੂੰ ਦੇ ਦਿੱਤੀ ਕਿ- "ਸਾਰਾ ਜਾਂਦਾ ਵੇਖੀਏ ਅੱਧਾ ਦੇਈਏ ਵੰਡ।"

ਸ਼ੇਅਰ ਕਰੋ

📝 ਸੋਧ ਲਈ ਭੇਜੋ