ਵਧੀ ਨੂੰ ਕੋਈ ਡਰ ਨਹੀਂ ਤੇ ਘਟੀ ਦਾ ਕੋਈ ਦਾਰੂ ਨਹੀਂ

- (ਰੱਬ ਵਲੋਂ ਉਮਰ ਵਧ ਲਿਖੀ ਹੋਵੇ, ਤਾਂ ਬੀਮਾਰੀ ਉਸਦਾ ਕੁਝ ਨਹੀਂ ਵਿਗਾੜ ਸਕਦੀ)

ਬਹੁਤੇ ਇਲਾਜਾਂ ਮਗਰ ਨਾ ਪਉ, ਰੋਗ ਦਵਾਈਆਂ ਨਾਲ ਨਹੀਂ ਹਟਦੇ। ਵਧੀ ਨੂੰ ਕੋਈ ਡਰ ਨਹੀਂ ਤੇ ਘਟੀ ਦਾ ਕੋਈ ਦਾਰੂ ਨਹੀਂ।

ਸ਼ੇਅਰ ਕਰੋ

📝 ਸੋਧ ਲਈ ਭੇਜੋ