ਪੰਜਾਬੀ ਅਖਾਣਾਂ
ਇਸ ਸੈਕਸ਼ਨ ਵਿੱਚ ਪੰਜਾਬੀ ਦੀਆਂ ਅਖਾਣਾਂ (ਅਖਾਉਤਾਂ) ਸ਼ਾਮਿਲ ਕੀਤੀਆਂ ਗਈਆਂ ਹਨ। ਅਖਾਉਤਾਂ ਲੋਕ-ਸੂਝ ਦਾ ਭੰਡਾਰ ਹੁੰਦੀਆਂ ਹਨ। ਅਖਾਉਤਾਂ ਕਿਸੇ ਭਾਸ਼ਾ ਨੂੰ ਬੋਲਣ ਵਾਲੇ ਮਨੁੱਖਾਂ ਦੀ ਆਮ ਬੋਲ-ਚਾਲ ਦਾ ਹਿੱਸਾ ਹੁੰਦੀਆਂ ਹਨ। ਬੋਲਣ ਵਾਲਾ ਆਪਣੀ ਗੱਲ ਦੀ ਪੁਸ਼ਟੀ ਅਤੇ ਪ੍ਰਮਾਣਿਕਤਾ ਲਈ ਕਿਸੇ ਅਖਾਉਤ ਨੂੰ ਵਰਤਦਾ ਹੈ ਅਤੇ ਇਸ ਤਰ੍ਹਾਂ ਆਪਣੀ ਗੱਲ ਨੂੰ ਸਿੱਕੇਬੰਦ ਬਣਾਉਣ ਦਾ ਯਤਨ ਕਰਦਾ ਹੈ।
ਗ ਤੋਂ ਸ਼ੁਰੂ ਹੋਣ ਵਾਲੇ ਅਖਾਣ