ਨਵਾਂ ਨੌ ਦਿਨ ਪੁਰਾਣਾ ਸੌ ਦਿਨ-ਕੁਝ ਸਮੇਂ ਲਈ ਹੀ ਫਾਇਦਾ ਜਾਂ ਖੁਸ਼ੀ ਮਿਲਣਾ
ਅਭਿਤੋਜ ਪੁਰਾਣੀ ਕਾਰ ਵੇਚ ਕੇ ਨਵੀਂ ਕਾਰ ਲੈਣ ਦੀ ਜ਼ਿਦ ਕਰ ਰਿਹਾ ਸੀ ਤਾਂ ਉਸ ਦੇ ਪਿਤਾ ਜੀ ਨੇ ਕਿਹਾ ਕਿ ਨਵੀਂ ਕਾਰ ਨੇ ਵੀ ਤਾਂ ਕਦੇ ਪੁਰਾਣੀ ਹੋ ਜਾਣਾ ਹੈ ਅਜੇ ਆਪਣੀ ਪੁਰਾਣੀ ਕਾਰ ਵਧੀਆ ਕੰਮ ਸਾਰ ਰਹੀ ਹੈ, ਤੈਨੂੰ ਪਤਾ ਹੋਣਾ ਚਾਹੀਦਾ ਹੈ—ਨਵਾਂ ਨੌਂ ਦਿਨ ਪੁਰਾਣਾ ਸੌ ਦਿਨ।