ਲਿਖ-ਲਿਖ ਚਿੱਠੀਆਂ ਪਾਈਆਂ

ਦਿਲ ਮੇਰੇ ਨੂੰ ਡੋਬ ਨੇ ਪੈਂਦੇ,
ਵੱਢ-ਵੱਢ ਖਾਣ ਜੁਦਾਈਆਂ।
ਮਾਹੀ ਨਾ ਆਇਆ,
ਲਿਖ-ਲਿਖ ਚਿੱਠੀਆਂ ਪਾਈਆਂ।

ਸ਼ੇਅਰ ਕਰੋ  

📝 ਸੋਧ ਲਈ ਭੇਜੋ