ਮੈਂ ਇੱਲਤਾਂ ਦੀ ਜੜ੍ਹ ਵੇ

ਤਰ ਵੇ ਤਰ ਵੇ ਤਰ ਵੇ,
ਤੂੰ ਮਿੰਨਾ ਸੁਣੀਂਦਾ,
ਮੈਂ ਇੱਲਤਾਂ ਦੀ ਜੜ੍ਹ ਵੇ।
ਤੂੰ ਮਿੰਨਾ ਸੁਣੀਂਦਾ ...

ਸ਼ੇਅਰ ਕਰੋ  

📝 ਸੋਧ ਲਈ ਭੇਜੋ