ਅਫ਼ਜ਼ਲ ਸਾਹਿਰ (੧੪ ਅਪਰੈਲ ੧੯੭੪-) ਲਹਿੰਦੇ ਪੰਜਾਬ ਦੇ ਕਵੀ, ਲੇਖਕ ਅਤੇ ਪੱਤਰਕਾਰ ਹਨ । ਉਨ੍ਹਾਂ ਦੀ ਕਵਿਤਾ ਲੋਕ-ਗਾਇਕੀ, ਕਿੱਸਾ-ਕਾਵਿ ਅਤੇ ਸੂਫੀ ਕਾਵਿ ਦੇ ਬਹੁਤ ਨੇੜੇ ਹੈ। ਉਹ ਪਾਕਿਸਤਾਨ ਦੇ ਇੱਕ ਰੇਡੀਓ 'ਤੇ ਪ੍ਰੋਗਰਾਮ ਪ੍ਰੋਡਿਊਸਰ ਅਤੇ ਆਰ.ਜੇ. ਦੇ ਤੌਰ 'ਤੇ ਕੰਮ ਕਰਦੇ ਹਨ । ਵੰਡ ਵੇਲੇ ਉਸ ਦੇ ਮਾਪੇ ਪਿੰਡ ਚੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਉਜੜ ਕੇ ਪਿੰਡ ਫਰਾਲਾ, ਜ਼ਿਲ੍ਹਾ ਲਾਇਲਪੁਰ ਚਲੇ ਗਏ ਸਨ।...
ਹੋਰ ਦੇਖੋ