ਅਜਮੇਰ ਗਿੱਲ ਦਾ ਜਨਮ 23ਅਪਰੈਲ 1942 ਦਾ ਹੈ ਪਰ ਕਾਗ਼ਜ਼ਾਂ ਚ 1937 ਲਿਖਿਆ ਹੋਇਆ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਵਾਲਾ ਚ ਉਹ ਸ: ਧੰਨਾ ਸਿੰਘ ਦੇ ਘਰ ਮਾਤਾ ਗੁਰਦਿਆਲ ਕੌਰ ਦੀ ਕੁੱਖੋਂ ਪੈਦਾ ਹੋਇਆ।...