ਬਾਬੂ ਫ਼ੀਰੋਜ਼ਦੀਨ ਸ਼ਰਫ਼ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਪਿਤਾ ਵੀਰੂ ਖ਼ਾਨ ਦੇ ਘਰ ਹੋਇਆ। ਬਾਬੂ ਫ਼ੀਰੋਜ਼ਦੀਨ ਨੂੰ ਉਨ੍ਹਾਂ ਦੀ ਦਿਲ ਖਿੱਚਵੀਂ ਆਵਾਜ਼ ਕਰਕੇ, ਪੰਜਾਬੀ ਬੁਲਬੁਲ ਕਿਹਾ ਜਾਣ ਲੱਗਿਆ। ਉਨ੍ਹਾਂ ਦੀਆਂ ਕਵਿਤਾਵਾਂ ਦੇ ਵਿਸ਼ੇ ਹਿੰਦੂ-ਮੁਸਲਿਮ ਇਤਹਾਦ, ਸਮਾਜਿਕ ਸੁਧਾਰ, ਦੇਸ ਪਿਆਰ ਅਤੇ ਆਜ਼ਾਦੀ ਨਾਲ ਸਬੰਧਿਤ ਹਨ।...
ਹੋਰ ਦੇਖੋ