ਡਾ: ਸਤਿੰਦਰਜੀਤ ਕੌਰ ਬੁੱਟਰ ਲੈਕਚਰਾਰ ਪੰਜਾਬੀ ਵਜੋਂ ਸਿੱਖਿਆ ਵਿਭਾਗ ਪੰਜਾਬ ਚ ਕਾਰਜਸ਼ੀਲ ਹਨ। ਬਚਪਨ ਤੋਂ ਹੀ ਹਰ ਦੁਖੀ ਇਨਸਾਨ ਨਾਲ ਹਮਦਰਦ ਤੇ ਉਸ ਦਾ ਹਰ ਦੁੱਖ ਦੂਰ ਕਰਨਾ ਚਾਹੁੰਦੀ ਹੋਣ ਕਾਰਨ ਉਸਨੂੰ ਨੂੰ ਲਿਖਣ ਦਾ ਸ਼ੌਕ ਵਧਦਾ ਗਿਆ। ਸਤਿੰਦਰਜੀਤ ਕੌਰ ਨੇ ਜਸਵੰਤ ਸਿੰਘ ਕੰਵਲ ਜੀ ਦੇ ਨਾਵਲਾਂ ਵਿਚ ਲੋਕਧਾਰਾਈ ਰੂਪਾਂਤਰਣ ਤੇ ਗੁਰੂ ਨਾਨਕ ਦੇਵ ਯੂਨੀ: ਤੋਂ ਪੀ ਐੱਚ ਡੀ ਕੀਤੀ ਹੈ।...
ਹੋਰ ਦੇਖੋ