Habib Jalib

ਹਬੀਬ ਜਾਲਿਬ

  • ਜਨਮ24/03/1928 - 12/03/1993
  • ਸਥਾਨਪਿੰਡ ਮਿਆਣੀ ਅਫ਼ਗ਼ਾਨਾਂ, ਹੁਸ਼ਿਆਰਪੁਰ
  • ਸ਼ੈਲੀਕਵੀ

ਹਬੀਬ ਜਾਲਿਬ ਦਾ ਜਨਮ ਪੰਜਾਬ ਦੇ ਹੁਸ਼ਿਆਰਪੁਰ ਜਿਲ਼ੇ ਦੇ ਪਿੰਡ ਮਿਆਣੀ ਅਫ਼ਗ਼ਾਨਾਂ ਵਿਚ ਹੋਇਆ। ਉਹ ਇਨਕਲਾਬੀ ਕਵੀ ਸਨ ਅਤੇ ਉਨ੍ਹਾਂ ਨੇ ਹਰ ਕਿਸਮ ਦੇ ਸਰਕਾਰੀ ਜਬਰ ਦਾ ਨਿਧੜਕ ਹੋ ਕੇ ਵਿਰੋਧ ਕੀਤਾ। ਉਨ੍ਹਾਂ ਦੀ ਪਹਿਲੀ ਉਰਦੂ ਕਵਿਤਾ ਦੀ ਕਿਤਾਬ ਬਰਗ-ਏ-ਗੁਲ ੧੯੫੭ ਵਿਚ ਛਪੀ ।...

ਹੋਰ ਦੇਖੋ
ਕਿਤਾਬਾਂ