Harbhajan Singh Hundal

ਹਰਭਜਨ ਸਿੰਘ ਹੁੰਦਲ

  • ਜਨਮ01/01/1934 - 09/07/2023
  • ਸਥਾਨਲਾਇਲਪੁਰ (ਪਾਕਿਸਤਾਨ)
  • ਸ਼ੈਲੀਅਨੁਵਾਦਕ, ਲੇਖਕ

ਹਰਭਜਨ ਸਿੰਘ ਹੁੰਦਲ ਦਾ ਜਨਮ ਲਾਇਲਪੁਰ (ਪਾਕਿਸਤਾਨ) ਵਿੱਚ ਹੋਇਆ ਸੀ। ਉਹ ਪੰਜਾਬੀ ਦੇ ਪ੍ਰਤਿਬੱਧ ਕਵੀ ਬਹੁ-ਪੱਖੀ ਲੇਖਕ ਹਨ। ਉਹ ਮਾਰਕਸਵਾਦ ਨੂੰ ਕਵਿਤਾ ਰਾਹੀਂ ਆਪਣੇ ਸੰਘਰਸ਼ ਦਾ ਰਹਿਨੁਮਾ ਦਰਸ਼ਨ ਮੰਨਦੇ ਹਨ । ਇਸ ਲਈ ਉਹ ਆਪਣੇ ਕਾਵਿ ਨੂੰ ਲੋਕ ਮੁਕਤੀ ਦਾ ਸਾਧਨ ਮੰਨਦੇ ਹਨ। ਉਨ੍ਹਾਂ ਨੇ ਕਾਵਿ ਰਚਨਾ, ਰੇਖਾ ਚਿੱਤਰ, ਸਵੈਜੀਵਨੀ ਆਦਿ ਦੇ ਨਾਲ-ਨਾਲ ਵਿਸ਼ਵ ਕਵਿਤਾ ਨੂੰ ਪੰਜਾਬੀ ਵਿੱਚ ਅਨੁਵਾਦ ਕੀਤਾ ਹੈ।...

ਹੋਰ ਦੇਖੋ