ਡਾ. ਹਰਭਜਨ ਸਿੰਘ ਪੰਜਾਬੀ ਕਵੀ, ਆਲੋਚਕ, ਸਾਂਸਕ੍ਰਿਤਕ ਟੀਕਾਕਾਰ ਅਤੇ ਅਨੁਵਾਦਕ ਸਨ। ਉਨ੍ਹਾਂ ਦਾ ਜਨਮ ਅਸਾਮ ਵਿੱਚ ਮਾਤਾ ਗੰਗਾ ਦੇਈ ਅਤੇ ਪਿਤਾ ਗੰਡਾ ਸਿੰਘ ਦੇ ਘਰ ਹੋਇਆ।...