ਹਜ਼ਰਤ ਸੁਲਤਾਨ ਬਾਹੂ ਦਾ ਜਨਮ ਝੰਗ ਜ਼ਿਲੇ ਦੇ ਪਿੰਡ ਅਵਾਣ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਬਾਜ਼ੀਦ ਮੁਹੰਮਦ ਅਤੇ ਮਾਤਾ ਬੀਬੀ ਰਾਸਤੀ-ਕੁਦਸ-ਸਰਾ ਸ਼ਾਂਤ ਸੁਭਾਅ ਦੇ ਸਨ। ਉਨ੍ਹਾਂ ਦਾ ਸੰਬੰਧ ਸੂਫ਼ੀਆਂ ਦੇ ਕਾਦਰੀ ਸਿਲਸਿਲੇ ਨਾਲ ਹੈ। ਹਜ਼ਰਤ ਹਬੀਬ-ਉੱਲਾ ਉਨ੍ਹਾਂ ਦੇ ਮੁਰਸ਼ਦ ਸਨ। ਉਨ੍ਹਾਂ ਦੀ ਬਹੁਤੀ ਰਚਨਾ ਫਾਰਸੀ ਵਿਚ ਹੈ। ਪੰਜਾਬੀ ਵਿਚ ਉਨ੍ਹਾਂ ਨੇ ਸੀਹਰਫ਼ੀਆਂ ਲਿਖੀਆਂ ਹਨ।...
ਹੋਰ ਦੇਖੋ