ਇੰਦਰਜੀਤ ਹਸਨਪੁਰੀ ਦਾ ਜਨਮ ਮਾਤਾ ਭਗਵਾਨ ਕੌਰ, ਪਿਤਾ ਜਸਵੰਤ ਸਿੰਘ ਦੇ ਘਰ, ਨਾਨਕਾ ਪਿੰਡ ਅਕਾਲਗੜ੍ਹ, ਜ਼ਿਲ੍ਹਾ ਲੁਧਿਆਣਾ ਵਿੱਚ ਹੋਇਆ ਸੀ। ਉਨ੍ਹਾਂ ਦਾ ਜੱਦੀ ਪਿੰਡ ਹਸਨਪੁਰ, ਲੁਧਿਆਣਾ ਜ਼ਿਲ੍ਹਾ ਹੈ। ਉਹ ਪੰਜਾਬੀ ਗੀਤਕਾਰ, ਕਵੀ, ਪੇਂਟਰ, ਸੰਪਾਦਕ, ਫਿਲਮ ਲੇਖਕ ਅਤੇ ਡਾਇਰੈਕਟਰ ਹਨ।...