ਪ੍ਰੋਫ਼ੈਸਰ ਹਰਿੰਦਰ ਸਿੰਘ ਮਹਿਬੂਬ ਪੰਜਾਬੀ ਲੇਖਕ ਅਤੇ ਕਵੀ ਸਨ। ਭਾਰਤ ਦੀ ਵੰਡ ਤੋਂ ਬਾਅਦ ਇਹ ਆਪਣੇ ਨਾਨਕੇ ਪਿੰਡ ਮਰਾਝ, ਜ਼ਿਲਾ ਸੰਗਰੂਰ ਆ ਗਏ। ਉਨ੍ਹਾਂ ਨੇ ਅੱਠਵੀਂ ਤੇ ਦਸਵੀਂ ਸ਼੍ਰੇਣੀ ਦੀ ਵਿਦਿਆ ਪਬਲਿਕ ਸਕੂਲ ਅਮਰਗੜ੍ਹ ਤੋਂ ਲਈ। ਉਨ੍ਹਾਂ ਨੇ ਬੀ.ਏ. ਪਰਾਈਵੇਟ ਪਾਸ ਕੀਤੀ ਅਤੇ ਮਹਿੰਦਰਾ ਕਾਲਿਜ ਪਟਿਆਲੇ ਤੋਂ ਐਮ.ਏ. ਕੀਤੀ। ਉਨ੍ਹਾਂ ਨੇਂ ਅੰਗਰੇਜ਼ੀ ਦੀ ਐਮ.ਏ. ਵੀ ਕੀਤੀ।...
ਹੋਰ ਦੇਖੋ