ਸਾਈਂ ਅਖ਼ਤਰ ਲਾਹੌਰੀ ਲਹਿੰਦੇ ਪੰਜਾਬ ਦੇ ਮਸ਼ਹੂਰ ਪੰਜਾਬੀ ਕਵੀ ਹੋਏ ਹਨ । ਉਹ ਲੋਕਾਂ ਦੇ ਹਰਮਨ ਪਿਆਰੇ ਪਰ ਵੇਲੇ ਦੀਆਂ ਸਰਕਾਰਾਂ ਦੇ ਖਿਲਾਫ਼ ਜੂਝਣ ਵਾਲੇ ਕਵੀ ਉਸਤਾਦ ਦਾਮਨ ਦੇ ਸ਼ਾਗਿਰਦ ਸਨ ।...