ਸੰਤ ਰਾਮ ਉਦਾਸੀ ਦਾ ਜਨਮ ਪਿੰਡ ਰਾਏਸਰ ਜਿਲ੍ਹਾ ਬਰਨਾਲਾ (ਪੰਜਾਬ) ਵਿਖੇ ਇੱਕ ਗਰੀਬ ਦਲਿਤ ਪਰਵਾਰ ਵਿੱਚ ਹੋਇਆ ਸੀ। ਉਨ੍ਹਾਂ ਦਾ ਨਾਂ ਨਕਸਲੀ ਅੰਦੋਲਨ ਨਾਲ ਜੁੜੇ ਹੋਏ ਮੁੱਖ ਜੁਝਾਰੂ ਕਵੀਆਂ ਵਿਚ ਆਉਂਦਾ ਹੈ ।ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ।...
ਹੋਰ ਦੇਖੋ