ਸਰਬਜੀਤ ਕੌਰ ਜੱਸ ਦਾ ਜਨਮ ਪਿਤਾ ਸ. ਹਰਦਿੱਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਦੇ ਘਰ ਪਿੰਡ ਸ਼ਹਿਜ਼ਾਦਾ ਸੰਤ ਸਿੰਘ, ਤਹਿ. ਜ਼ੀਰਾ, ਜ਼ਿਲ੍ਹਾ-ਫ਼ਿਰੋਜ਼ਪੁਰ ਵਿੱਚ ਹੋਇਆ । ਹੁਣ ਉਹ ਘੁੰਮਣ ਨਗਰ, ਪਟਿਆਲਾ ਵਿਖੇ ਰਹਿ ਰਹੇ ਹਨ ।...