ਸੱਤੇ ਦਾ ਜਨਮ ਪਿੰਡ ਲਸੋਈ, ਜਿਲ੍ਹਾ ਸੰਗਰੂਰ ਵਿੱਚ ਹੋਇਆ । ਉਹ ਪਿੰਡ ਸ਼ਿਵਗੜ੍ਹ, ਜਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਹਨ । ਉਨ੍ਹਾਂ ਦੇ ਪਿਤਾ ਸ.ਪਿਸ਼ੌਰਾ ਸ਼ਿੰਘ ਅਤੇ ਮਾਤਾ ਸ੍ਰੀਮਤੀ ਮੁਖਤਿਆਰ ਕੌਰ ਹਨ । ਉਨ੍ਹਾਂ ਦੀ ਪੜ੍ਹਾਈ ਐਮ. ਏ. (ਰਾਜਨੀਤੀ ਸ਼ਾਸਤਰ ) ਹੈ ।...