Shah Sharaf

ਸ਼ਾਹ ਸ਼ਰਫ਼

  • ਜਨਮ01/01/1640 - 01/01/1724
  • ਸਥਾਨਬਟਾਲਾ ਜਿਲ੍ਹਾ ਗੁਰਦਾਸਪੁਰ
  • ਸ਼ੈਲੀਦੋਹੜੇ, ਕਾਫ਼ੀਆਂ

ਸ਼ਾਹ ਸ਼ਰਫ਼ ਨੂੰ ਸ਼ੇਖ਼ ਸ਼ਰਫ਼ ਦੇ ਨਾਂ ਨਾਲ ਵੀ ਜਾਣਿਆਂ ਜਾਂਦਾ ਹੈ। ਉਹ ਪੰਜਾਬੀ ਦੇ ਉਨ੍ਹਾਂ ਕਵੀਆਂ ਵਿੱਚੋਂ ਹਨ, ਜਿਨ੍ਹਾਂ ਨੂੰ ਅਸੀਂ ਬਿਲਕੁਲ ਅਣਗੌਲਿਆ ਹੋਇਆ ਹੈ। ਉਹ ਬਟਾਲਾ ਜਿਲ੍ਹਾ ਗੁਰਦਾਸਪੁਰ (ਪੰਜਾਬ) ਦੇ ਰਹਿਣ ਵਾਲੇ ਸਨ । ਸ਼ੇਖ਼ ਮੁਹੰਮਦ ਫ਼ਾਜ਼ਿਲ ਜੋ ਕਿ ਕਾਦਰੀ ਸੱਤਾਰੀ (ਲਾਹੌਰ) ਦੇ ਰਹਿਣ ਵਾਲੇ ਸਨ, ਉਨ੍ਹਾਂ ਨੂੰ ਸੂਫ਼ੀ ਧਾਰਾ ਵੱਲ ਲੈ ਕੇ ਆਏ । ਸ਼ਾਹ ਸ਼ਰਫ਼ ਦੀਆਂ ਰਚਨਾਵਾਂ ਦੋਹੜੇ, ਕਾਫ਼ੀਆਂ ਅਤੇ ਸ਼ੁਤੁਰਨਾਮਾ ਹਨ ।...

ਹੋਰ ਦੇਖੋ
ਕਿਤਾਬਾਂ