ਸੁਰਜੀਤ ਰਾਮਪੁਰੀ ਦਾ ਜਨਮ ਜ਼ਿਲ੍ਹਾ ਲੁਧਿਆਣਾ ਦੇ ਰਾਮਪੁਰ ਪਿੰਡ ਵਿੱਚ ਹੋਇਆ । ਉਨ੍ਹਾਂ ਦਾ ਅਸਲੀ ਨਾਂ ਸੁਰਜੀਤ ਸਿੰਘ ਮਾਂਗਟ ਸੀ । ਉਹ ਕਿੱਤੇ ਵਜੋਂ ਅਧਿਆਪਕ ਸਨ ।...