Back ArrowLogo
Info
Profile

ਅੰਧੇ ਗੁੰਗੇ ਅੰਧ ਅੰਧਾਰੁ ॥

ਪਾਥਰੁ ਲੇ ਪੂਜਹਿ ਮੁਗਧ ਗਵਾਰ ॥

ਓਹਿ ਜਾ ਆਪਿ ਡੁਬੇ, ਤੁਮ ਕਹਾ ਤਰਣਹਾਰੁ ॥                              (ਵਾਰ ਬਿਹਾਗੜਾ ਮ: ੧, ਪੰਨਾ ੫੫੬)

ਘਰ ਮਹਿ ਠਾਕੁਰੁ ਨਦਰਿ ਨ ਆਵੈ ॥

ਗਲ ਮਹਿ ਪਾਹਣੁ ਲੈ ਲਟਕਾਵੈ ॥੧॥

ਭਰਮੇ ਭੂਲਾ ਸਾਕਤੁ ਫਿਰਤਾ॥

ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥

ਜਿਸੁ ਪਾਹਣ ਕਉ ਠਾਕੁਰੁ ਕਹਤਾ ॥

ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥

ਗੁਨਹਗਾਰ ਲੂਣ ਹਰਾਮੀ ॥

ਪਾਹਣ ਨਾਵ ਨ ਪਾਰਗਿਰਾਮੀ ॥੩॥

ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥

ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥                          (ਸੂਹੀ ਮ: ੫, ਪੰਨਾ ੭੩੯)

ਜੋ ਪਾਥਰ ਕਉ ਕਹਤੇ ਦੇਵ ॥

ਤਾ ਕੀ ਬਿਰਥਾ ਹੋਵੈ ਸੇਵ ॥

ਜੋ ਪਾਥਰ ਕੀ ਪਾਂਈ ਪਾਇ ॥

ਤਿਸ ਕੀ ਘਾਲ ਅਜਾਂਈ ਜਾਇ ॥੧॥

ਠਾਕੁਰੁ ਹਮਰਾ ਸਦ ਬੋਲੰਤਾ ॥

ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥....

ਨ ਪਾਥਰੁ ਬੋਲੈ ਨਾ ਕਿਛੁ ਦੇਇ॥

ਫੋਕਟ ਕਰਮ ਨਿਹਫਲ ਹੈ ਸੇਵ ॥੨॥                                             (ਭੈਰਉ ਮ: ੫, ਪੰਨਾ ੧੧੬੦)

ਘਰਿ ਨਾਰਾਇਣੁ ਸਭਾ ਨਾਲਿ ॥

ਪੂਜ ਕਰੇ ਰਖੈ ਨਾਵਾਲਿ ॥

ਕੁੰਗੂ ਚੰਨਣੁ ਫੂਲ ਚੜਾਏ ॥

ਪੈਰੀ ਪੈ ਪੈ ਬਹੁਤੁ ਮਨਾਏ ॥

ਮਾਣੂਆ ਮੰਗਿ ਮੰਗਿ ਪੈਨ੍ਹੈ ਖਾਇ॥

ਅੰਧੀ ਕੰਮੀ ਅੰਧ ਸਜਾਇ॥                                           (ਵਾਰ ਸਾਰੰਗ ਮ: ੧, ਪੰਨਾ ੧੨੪੦)

ਕਹਾਂ ਭਇਓ ਜੋ ਅਤਿ ਹਿਤ ਚਿਤ ਕਰ

ਬਹੁਬਿਧਿ ਸਿਲਾ ਪੁਜਾਈ ॥

ਪਾਨ ਥਕਯੋ ਪਾਹਨ ਕਹ ਪਰਸਤ

ਕਛੁ ਕਰ ਸਿੱਧਿ ਨ ਆਈ ॥੧॥

ਅੱਛਤ ਧੂਪ ਦੀਪ ਅਰਪਤ ਹੈ

ਪਾਹਨ ਕਛੂ ਨ ਖੈਹੈ ॥

76 / 121
Previous
Next