ਚਿੱਕੜ ਭਰੀਆਂ ਨਾਲ ਝੂੰਮਰ ਘੱਤਨਾ ਏਂ ਵੇ ਅੜਿਆ,
ਮੈਂ ਲਾਇਆ ਹਾਰ ਸ਼ਿੰਗਾਰ ਉੱਠ ਨੱਸਨਾ ਏਂ ਵੇ ਅੜਿਆ,
ਬੁੱਲ੍ਹਾ ਸ਼ਹੁ ਘਰ ਆਇਆ ਪਿਆਰਾ, ਹੋਇਆ ਵਕਤ ਦੀਦਾਰ ਦਾ ਵੇ ਅੜਿਆ ।
ਵੱਤ ਨਾ ਕਰਸਾਂ ਮਾਣ ਰੰਝੇਟੇ ਯਾਰ ਦਾ ਵੇ ਅੜਿਆ ।