Back ArrowLogo
Info
Profile
 

ਛੇਵਾਂ ਦਿਨ

ਹਰੇਕ ਐਤਵਾਰ ਵਾਲ ਧੋਣ ਵਾਂਗ Self-care ਯਕੀਨੀ ਬਣਾਓ

Overthinking ਨੂੰ ਦੁਬਾਰਾ ਸ਼ੁਰੂ ਹੋਣ ਤੋਂ ਰੋਕਣ ਵਾਸਤੇ, ਆਪਣੇ ਆਪ ਵੱਲ ਵੀ ਇ ਧਿਆਨ ਦਿੰਦੇ ਰਹੇ। Mindfulness ਦਾ ਅਭਿਆਸ ਕਰਦੇ ਰਹੇ, ਫਾਇਰੀ ਲਿਖਦੇ ਸੀ। ਨਿਯਮ Overthinking ਨੂੰ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੋਣਗੇ।

ਜਿਹੜੀਆਂ ਤੁਸੀਂ ਅੱਜ ਹਰ ਹਾਲਤ ਵਿੱਚ ਕਰਨੀਆਂ ਹੀ ਕਰਨੀਆਂ ਨੇ:

1__________________________________________

2____________________________________________

3_____________________________________________

ਇਸ ਵਿਚਾਰ ਦੇ ਆਧਾਰ 'ਤੇ ਆਪਣੇ ਦਿਨ ਦੀ ਸ਼ੁਰੂਆਤ ਕਰੋ। ਅੱਜ ਦਾ ਦਿਨ ਕਿਵੇਂ ਦਾ ਰੱਖਣਾ ਚਾਹੁੰਦੇ ਹੋ, ਕਿਹੜੇ ਕੰਮਾਂ 'ਚ, ਕਿਹੜੇ ਲੋਕਾਂ ਨਾਲ ਵਿਚਰਨਾ ਚਾਹੁੰਦੇ ਹੋ। ਕਿਹੜੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੁੰਦੇ ਹੋ। ਇਹ ਵਿਚਾਰ ਤੁਹਾਡੇ ਦਿਨ ਨੂੰ ਬਿਹਤਰ ਕਿਵੇਂ ਬਣਾਵੇਗਾ____________________________

46 / 202
Previous
Next