ਨਵਾਂ ਕਸ਼ਮੀਰ।
ਮੈਂ ਰੁੰਨੀ ਮੈਂ ਰੁੰਨੀ ਵੇ ਲੋਕਾ!
ਮੀਂਹ ਜਿਉਂ ਛਹਿਬਰ ਲਾਏ।
ਟੁਰੀ ਵਿਦਸਥਾ" ਡਲ ਭਰ ਆਏ:
ਤੇ ਫੁੱਲਰ ਉਮਡ ਉਮਡਾਏ:-
ਆਪਾ ਹੇਠ ਵਿਛਾਕੇ ਸਹੀਓ!
ਅਸਾਂ ਨਵਾਂ ਕਸ਼ਮੀਰ ਬਣਾਇਆ
ਗਾਓ ਸੁਹਾਗ ਨੀ ਸਹੀਓ! ਸੁਹਣਾ
ਕਦੇ ਸੈਰ ਕਰਨ ਚਲ ਆਏ ।