ਸਭ ਕਿਰਨਨ ਕੇ ਨਾਮ ਕਹਿ ਧਰ ਪਦ ਬਹੁਰਿ ਉਚਾਰ।
ਪੁਨਿ ਧਰ ਕਹੁ ਸਭ ਬਾਨ ਕੇ ਜਾਨੁ ਨਾਮ ਨਿਰਧਾਰ। ੯੪॥
ਸਭ ਸਮੁੰਦਰ ਕੇ ਨਾਮ ਲੈ ਅੰਤਿ ਸਬਦ ਸੁਤ ਦੇਹੁ।
ਪੁਨਿ ਧਰ ਸਬਦ ਉਚਾਰੀਐ ਨਾਮ ਬਾਨ ਲਖਿ ਲੇਹੁ। ੯੫॥
ਜਲਪਤਿ ਜਲਾਲੈ ਨਦੀ ਪਤਿ ਕਹਿ ਸੁਤ ਪਦ ਕੋ ਦੇਹੁ।
ਪੁਨਿ ਧਰ ਸਬਦ ਬਖਾਨੀਐ ਨਾਮ ਬਾਨ ਲਖਿ ਲੇਹੁ। ੯੬॥
ਨੀਰਾਲੈ ਸਰਤਾਧਿਪਤਿ ਕਹਿ ਸੁਤ ਪਦ ਕੋ ਦੇਹੁ।
ਪੁਨਿ ਧਰ ਸਬਦ ਬਖਾਨੀਐ ਨਾਮ ਬਾਨ ਲਖਿ ਲੇਹੁ। ੯੭।
ਸਭੈ ਝਖਨ ਕੇ ਨਾਮ ਲੈ ਬਿਰੀਆ ਕਹਿ ਲੇ ਏਕ।
ਸੁਤ ਧਰ ਕਹੁ ਸਭ ਨਾਮ ਸਰ ਨਿਕਸਤ੍ਰੁ ਜਾਹਿ ਅਨੇਕ। ੯੮।
ਸਭ ਜਲ ਜੀਵਨਿ ਨਾਮ ਲੈ ਆਸੈ ਬਹੁਰਿ ਬਖਾਨ।
ਸੁਤ ਧਰ ਬਹੁਰਿ ਬਖਾਨੀਐ ਨਾਮ ਬਾਨ ਸਭ ਜਾਨ। ੯੯॥
ਧਰੀ ਨਗਨ ਕੇ ਨਾਮ ਕਹਿ ਧਰ ਸੁਤ ਪੁਨਿ ਪਦ ਦੇਹੁ॥
ਪੁਨਿ ਧਰ ਸਬਦ ਬਖਾਨੀਐ ਨਾਮ ਬਾਨ ਲਖਿ ਲੇਹੁ। ੧੦੦।
ਬਾਸਵ ਕਹਿ ਅਰਿ ਉਚਰੀਐ ਧਰ ਸੁਤ ਧਰ ਪੁਨਿ ਭਾਖੁ॥
ਨਾਮ ਸਕਲ ਸ੍ਰੀ ਬਾਨ ਕੇ ਜਾਨ ਜੀਅ ਮੈ ਰਾਖੁ॥ ੧੦੧॥
ਪੁਹਪ ਧਨੁਖ ਕੇ ਨਾਮ ਕਹਿ ਆਯੁਧ ਬਹੁਰਿ ਉਚਾਰ।
ਨਾਮ ਸਕਲ ਸ੍ਰੀ ਬਾਨ ਕੇ ਨਿਕਸਤ੍ਰੁ ਚਲੈ ਅਪਾਰ। ੧੦੨।
ਸਕਲ ਮੀਨ ਕੇ ਨਾਮ ਕਹਿ ਕੇਤੁਵਾਯੁਧ ਕਹਿ ਅੰਤ।
ਨਾਮ ਸਕਲ ਸ੍ਰੀ ਬਾਨ ਕੇ ਨਿਕਸਤ੍ਰੁ ਜਾਹਿ ਅਨੰਤ। ੧੦੩।
ਪੁਹਪ ਆਦਿ ਕਹਿ ਧਨੁਖ ਕਹਿ ਧਰ ਆਯੁਧਹਿ ਬਖਾਨ।
ਨਾਮ ਸਕਲ ਸ੍ਰੀ ਬਾਨ ਕੇ ਨਿਕਸਤ੍ਰੁ ਜਾਤ ਅਪ੍ਰਮਾਨ।੧੦੪
ਆਦਿ ਭੂਮਰ ਕਹਿ ਪਨਚ ਕਹਿ ਧਰ ਧਰ ਸਬਦ ਬਖਾਨ।
ਨਾਮ ਸਕਲ ਸ੍ਰੀ ਬਾਨ ਕੇ ਜਾਨਹੁ ਗੁਨਨ ਨਿਧਾਨ। ੧੦੫।
ਸਭ ਭਲਕਨ ਕੇ ਨਾਮ ਕਹਿ ਆਦਿ ਅੰਤਿ ਧਰ ਦੇਹੁ।
ਨਾਮ ਸਕਲ ਸੀ ਬਾਨ ਕੇ ਚੀਨ ਚਤੁਰ ਚਿਤ ਲੇਹੁ। ੧੦੬॥
ਸੋਰਠਾ
ਜਿਹ ਧਰ ਪ੍ਰਿਥਮ ਬਖਾਨ ਤਿਹ ਸੁਤ ਬਹੁਰਿ ਬਖਾਨੀਐ।
ਸਰ ਕੇ ਨਾਮ ਅਪਾਰ ਚਤੁਰ ਚਿਤ ਮੈ ਜਾਨੀਐ। ੧੦੭॥
––––––––––––––––––
१. 'ਜਲਲੈ २. 'ਕੇਤ੍ਰਾਯੁਧ'