ਦੋਹਰਾ
ਬਿਸ ਕੇ ਨਾਮ ਉਚਰਿ ਕੈ ਖ ਪਦ ਬਹੁਰਿ ਬਖਾਨ।
ਨਾਮ ਸਕਲ ਹੀ ਬਾਣ ਕੇ ਲੀਜੋ ਚਤੁਰ ਪਛਾਨ। ੧੦੮।
ਬ ਪਦ ਪ੍ਰਿਥਮ ਬਖਾਨਿ ਕੈ ਪੁਨਿ ਨਕਾਰ ਪਦ ਦੇਹੁ
ਨਾਮ ਸਕਲ ਸ੍ਰੀ ਬਾਨ ਕੇ ਜਾਨ ਚਤੁਰ ਚਿਤਿ ਲੇਹੁ। ੧੦੯।
ਕਾਨੀ ਨਾਮ ਬਖਾਨਿ ਕੈ ਧਰ ਪਦ ਬਹੁਰਿ ਬਖਾਨ।
ਹਿਰਦੈ ਸਮਝੋ ਚਤੁਰ ਤੁਮ ਸਕਲ ਨਾਮ ਏ ਬਾਨ। ੧੧੦।
ਫੋਕ ਸਬਦ ਪ੍ਰਿਥਮੈ ਉਚਰਿ ਧਰ ਪਦ ਬਹੁਰੌ ਦੇਹੁ।
ਨਾਮ ਸਕਲ ਸ੍ਰੀ ਬਾਨ ਕੇ ਚਤੁਰ ਹ੍ਰਿਦੈ ਲਖਿ ਲੇਹੁ। ੧੧੧॥
ਪਸੁਪਤਿ ਪ੍ਰਥਮ ਬਖਾਨਿ ਕੈ ਅਸੁ ਸਬਦ ਪੁਨਿ ਦੇਹੁ।
ਨਾਮ ਸਕਲ ਸ੍ਰੀ ਬਾਨ ਕੇ ਚਿਤਿ ਚਤੁਰ ਲਖਿ ਲੇਹੁ। ੧੧੨।
ਸਹਸ ਨਾਮ ਸਿਵ ਕੇ ਉਚਰਿ ਅਸੁ ਸਬਦ ਪੁਨਿ ਦੇਹੁ।
ਨਾਮ ਸਕਲ ਸ੍ਰੀ ਬਾਨ ਕੇ ਚਤੁਰ ਚੀਨ ਚਿਤਿ ਲੇਹੁ। ੧੧੩।
ਪ੍ਰਿਥਮ ਕਰਨ ਕੇ ਨਾਮ ਕਹਿ ਪੁਨਿ ਅਰਿ ਸਬਦ ਬਖਾਨ।
ਨਾਮ ਸਕਲ ਸ੍ਰੀ ਬਾਨ ਕੇ ਲੀਜੋ ਚਤੁਰ ਪਛਾਨ। ੧੧੪।
ਭਾਨਜਾਂਤ ਕਰਨਾਂਤ ਕਰਿ ਐਸੀ ਭਾਤਿ ਬਖਾਨ।
ਨਾਮ ਸਕਲ ਸ੍ਰੀ ਬਾਨ ਕੇ ਚਤੁਰ ਲੀਜੀਅਹ ਜਾਨ। ੧੧੫।
ਸਭ ਅਰਜੁਨ ਕੇ ਨਾਮ ਕਹਿ ਆਯੁਧ ਸਬਦ ਬਖਾਨ।
ਨਾਮ ਸਕਲ ਸ੍ਰੀ ਬਾਨ ਕੇ ਲੀਜਹੁ ਚਤੁਰ ਪਛਾਨ। ੧੧੬॥
ਜਿਸਨ ਧਨੰਜੈ ਕ੍ਰਿਸਨ ਭਨਿ ਸ੍ਵੇਤਵਾਹ ਲੈ ਨਾਇ।
ਆਯੁਧ ਬਹੁਰਿ ਬਖਾਨੀਅਹੁ ਸਬੈ ਬਾਨ ਹੁਇ ਜਾਇ। ੧੧੭।
ਅਰਜੁਨ ਪਾਰਥ ਕੇਸਗੁੜ ਸਾਚੀ ਸਬਯ ਬਖਾਨ।
ਆਯੁਧ ਬਹੁਰਿ ਬਖਾਨੀਐ ਨਾਮ ਬਾਨ ਕੇ ਜਾਨ। ੧੧੮।
ਬਿਜੈ ਕਪੀਧੁਜ ਜੈਦੁਥਰਿ ਸੂਰਜ ਜਾਰਿ ਫੁਨਿ ਭਾਖੁ।
ਆਯੁਧ ਬਹੁਰਿ ਬਖਾਨੀਐ ਨਾਮ ਬਾਨ ਲਖਿ ਰਾਖੁ। ੧੧੯।
ਤਿਮਰਰਿ ਬਲ ਬੂਤ ਨਿਸਚ ਹਾ ਕਹਿ ਸੁਤ ਬਹੁਰਿ ਉਚਾਰ।
ਆਯੁਧ ਉਚਰਿ ਸ੍ਰੀ ਬਾਨ ਕੇ ਨਿਕਸਹਿ ਨਾਮ ਅਪਾਰ। ੧੨੦।
ਸਹਸ੍ਰ ਬਿਸਨ ਕੇ ਨਾਮ ਲੈ ਅਨੁਜ ਸਬਦ ਕੌ ਦੇਹੁ।
ਤਨੁਜ ਉਚਰਿ ਪੁਨਿ ਸਸਤ੍ਰ ਕਹਿ ਨਾਮੁ ਬਾਨੁ ਲਖਿ ਲੇਹੁ। ੧੨੧।