

ਲਾਭਦਾਇਕ ਗਿਣਤੀ
ਭਗਤਿ ਭੰਡਾਰ ਗੁਰਬਾਣੀ ਲਾਲ॥ ਗਾਵਤ ਸੁਨਤ ਕਮਾਵਤ ਨਿਹਾਲ॥ ੨॥
(ਆਸਾ ਮਹਲਾ ੫, ਪੰਨਾ ੩੭੬)
(੧) ਇਕ ਅਕਾਲ ਪੁਰਖ।
ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ।

ਏਕਾ ਏਕੰਕਾਰ ਲਿਖਿ ਦੇਖਾਲਿਆ॥
ਊੜਾ ਓਅੰਕਾਰੁ ਪਾਸਿ ਬਹਾਲਿਆ॥
(ਭਾਈ ਗੁਰਦਾਸ ਜੀ, ਵਾਰ ੩, ਪਉੜੀ ੧੫)
ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ॥
ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ॥ ੪॥
(ਆਸਾ ਮ: ੪, ਪੰਨਾ ੩੬੮)