ਭ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਭਾਦ੍ਰਪਦ. ਦੇਖੋ, ਭਾਦਉ. "ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ." (ਰਾਮ ਰੁਤੀ ਮਃ ੫)

"ਸੇ ਭਾਦੁਇ ਨਰਕਿ ਨ ਪਾਈਅਹਿ." (ਮਾਝ ਬਾਰਹਾਮਾਹਾ)

ਭਦ੍ਰ. ਦੇਖੋ, ਸੋਭਾਦੂ. ਦੇਖੋ, ਭਦ੍ਰਪਦਾ ਅਤੇ ਭਾਦਉ.

ਦੇਖੋ, ਭਾਦਰਾ.

ਵਿ- ਭਾਦ੍ਰਪਦ (ਭਾਦੋਂ) ਨਾਲ ਹੈ ਜਿਸ ਦਾ ਸੰਬੰਧ. ਜਿਵੇਂ ਭਾਦ੍ਰੀ ਮੱਸਿਆ (ਅਮਾਵਸ).

ਸੰਗ੍ਯਾ- ਪ੍ਰਕਾਸ਼. "ਭਾਨ ਹੋਤ ਜਗ ਜਾਸ ਤੇ." (ਗੁਪ੍ਰਸੂ) ੨. ਜਾਹਿਰ ਹੋਣਾ. ਪ੍ਰਤੀਤ ਹੋਣਾ। ੩. ਗ੍ਯਾਨ। ੪. ਦੇਖੋ, ਭਾਨੁ. "ਤਮ ਅਨਾਦਿ ਕਹਿਂ ਭਾਨ." (ਗੁਪ੍ਰਸੂ) ੫. ਸਿੰਧੀ. ਅਭਿਮਾਨ. ਗਰਬ। ੬. ਘਰ. ਮਕਾਨ। ੭. ਦੇਖੋ, ਭਾਨਨਾ.

ਸੰਗ੍ਯਾ- ਪ੍ਰਕਾਸ਼. "ਭਾਨ ਹੋਤ ਜਗ ਜਾਸ ਤੇ." (ਗੁਪ੍ਰਸੂ) ੨. ਜਾਹਿਰ ਹੋਣਾ. ਪ੍ਰਤੀਤ ਹੋਣਾ। ੩. ਗ੍ਯਾਨ। ੪. ਦੇਖੋ, ਭਾਨੁ. "ਤਮ ਅਨਾਦਿ ਕਹਿਂ ਭਾਨ." (ਗੁਪ੍ਰਸੂ) ੫. ਸਿੰਧੀ. ਅਭਿਮਾਨ. ਗਰਬ। ੬. ਘਰ. ਮਕਾਨ। ੭. ਦੇਖੋ, ਭਾਨਨਾ.