ਸੰਗ੍ਯਾ- ਦਾਵ. ਘਾਤ. ਯੋਗ੍ਯ ਮੌਕਾ. ਫ਼ਾ. ਦਾਉ. "ਅਬ ਜੂਝਨ ਕੋ ਦਾਉ." (ਮਾਰੂ ਕਬੀਰ) ੨. ਸਮਾਂ. ਵੇਲਾ. ਅਵਸਰ. "ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ." (ਬਸੰ ਮਃ ੫)
nan
ਸੰਗ੍ਯਾ- ਦਾਮਨ. ਰੱਸੀ। ੨. ਮੰਜਾ ਕਸਣ ਦਾ ਰੱਸੀ. ਦਾਵਣ.
nan
nan
nan
ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਦਾ ਯੋਧਾ, ਜਿਸ ਨੇ ਅਮ੍ਰਿਤਸਰ ਦੇ ਜੰਗ ਵਿੱਚ ਵਡੀ ਵੀਰਤਾ ਦਿਖਾਈ। ੨. ਕ੍ਰਿਸਨ ਜੀ ਦਾ ਵਡਾ ਭਾਈ ਬਲਦੇਵ। ੩. ਵਡਾ ਭਾਈ.