Meanings of Punjabi words starting from ਲ

ਦੇਖੋ, ਲੈ ੪.


ਦੇਖੋ, ਲਯਚਿੰਤਨ.


Latin. ਲਾਤੀਨੀ ਭਾਸਾ. ਇਹ ਪਹਿਲਾਂ ਇਟਲੀ ਵਿੱਚ ਬੋਲੀ ਜਾਂਦੀ ਹੈ. ਖ਼ਾਸ ਕਰਕੇ ਵਿਦ੍ਵਾਨਾਂ ਅਤੇ ਪਾਦਰੀਆਂ ਦੀ ਬੋਲੀ ਸੀ. ਹੁਣ ਇਹ ਸੰਸਕ੍ਰਿਤ ਵਾਂਙ ਪੁਰਾਣੀ ਭਾਸਾ ਹੋ ਗਈ ਹੈ. ਯੂਰਪ ਦੇ ਕਾਲਿਜਾਂ ਵਿੱਚ ਇਸ ਦੀ ਹੁਣ ਭੀ ਪੜ੍ਹਾਈ ਹੁੰਦੀ ਹੈ.


ਕ੍ਰਿ- ਗ੍ਰਹਣ ਕਰਨਾ. ਲੇਨਾ. ਅੰਗੀਕਾਰ ਕਰਨਾ। ੨. ਸੰਗ੍ਯਾ- ਲੈਣ ਯੋਗ੍ਯ ਧਨ ਆਦਿ ਪਦਾਰਥ.