ਕ੍ਰਿ. ਵਿ- ਜਿਸ ਤਰਾਂ. ਜੈਸੇ. ਜਿਵੇਂ. ਜਿਉਂਕਰ.
nan
ਫ਼ਾ. [جِگر] ਸੰ. यकृत ਯਕ੍ਰਿਤ. ਅੰ. Liver. ਸੰਗ੍ਯਾ- ਕਲੇਜਾ. ਇਸ ਦਾ ਰੰਗ ਸੁਰਖੀ ਮਿਲਿਆ ਭੂਰਾ ਹੁੰਦਾ ਹੈ. ਜਿਗਰ ਦਾ ਬਹੁਤ ਹਿੱਸਾ ਸੱਜੇ ਪਾਸੇ ਪਸਲੀਆਂ ਹੇਠਾਂ ਮੇਦੇ ਦੇ ਉੱਪਰ ਅਤੇ ਥੋੜਾ ਹਿੱਸਾ ਖੱਬੇ ਪਾਸੇ ਵੱਲ ਹੋਇਆ ਕਰਦਾ ਹੈ. ਇਸ ਦਾ ਤੋਲ ਸ਼ਰੀਰ ਦੇ ਸਾਰੇ ਬੋਝ ਦਾ ਚਾਲੀਸਵਾਂ ਹਿੱਸਾ ਹੁੰਦਾ ਹੈ. ਜਿਗਰ ਤੋਂ ਪਿੱਤ (ਸਫਰਾ) ਪੈਦਾ ਹੁੰਦਾ ਹੈ. ਜਦ ਇਹ ਆਪਣਾ ਕੰਮ ਛੱਡ ਦਿੰਦਾ ਹੈ, ਤਾਂ ਸ਼ਰੀਰ ਰੋਗੀ ਹੋ ਜਾਂਦਾ ਹੈ। ੨. ਭਾਵ- ਹੌ਼ਸਲਾ. ਦਿਲੇਰੀ.
nan
nan
nan
nan
ਸੰਗ੍ਯਾ- ਹ਼ੌਸਲਾ. ਧੀਰਜ. ਸਾਹਸ. ਦੇਖੋ, ਜੇਰਾ.
ਫ਼ਾ. [جِگری] ਵਿ- ਅੰਤਰੀਵ. ਦਿਲੀ। ੨. ਜਿਗਰ ਨਾਲ ਹੈ ਜਿਸ ਦਾ ਸੰਬੰਧ। ੩. ਭਾਵ- ਪਿਆਰਾ. ਜਿਵੇਂ- ਓਹ ਜਿਗਰੀ ਸੰਬੰਧੀ ਹੈ.