nan
nan
nan
ਦੇਖੋ, ਸਿੰਘਸਭਾ.
ਇੱਕ ਜੱਟ ਜਾਤਿ, ਜਿਸ ਦਾ ਨਿਕਾਸ ਚੌਹਾਨ ਰਾਜਪੂਤਾਂ ਵਿੱਚੋਂ ਹੈ। ੨. ਚੀਮਾ ਗੋਤ ਦੇ ਜੱਟਾਂ ਦਾ ਵਸਾਇਆ ਪਿੰਡ. ਦੇਖੋ, ਅਤਰ ਸਿੰਘ ੨.
ਸੰਗ੍ਯਾ- ਚੀਰਨ ਦਾ ਚਿੰਨ੍ਹ। ੨. ਸੰ. ਵਸਤ੍ਰ. "ਕਾਇਆ ਕਚੀ, ਕਚਾ ਚੀਰ ਹੰਢਾਏ." (ਮਾਝ ਅਃ ਮਃ ੩) ੩. ਬਿਰਛ ਦੀ ਛਿੱਲ। ੪. ਗਊ ਦਾ ਥਣ। ੫. ਫ਼ਾ. [چیِر] ਵਿ- ਦਿਲੇਰ. ਦਿਲਾਵਰ। ੬. ਵਿਜਈ. ਜਿੱਤਣ ਵਾਲਾ। ੭. ਸੰਗ੍ਯਾ- ਜਿੱਤ. ਫ਼ਤਹ਼। ੮. ਬਜ਼ੁਰਗੀ. "ਜੈ ਚਿਦਰੂਪ ਚਿਰਜੀਵ ਸਦੈਵੀ ਚੀਰ ਨ ਜਾਨਤ ਕੋਇ ਤੁਮਾਰੀ." (ਸਲੋਹ)
nan