ਰ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਫ਼ਾ. [ریش] ਸੰਗ੍ਯਾ- ਘਾਉ. ਜ਼ਖ਼ਮ. ਫੱਟ। ੨. ਵਿ- ਘਾਇਲ ਫੱਟੜ.


ਫ਼ਾ. [ریشم] ਸੰਗ੍ਯਾ- ਪੱਟ. ਚਿਨਾਂਸ਼ੁਕ.


ਫ਼ਾ. [ریشمی] ਵਿ- ਰੇਸ਼ਮ (ਪੱਟ) ਦਾ ਬਣਾਇਆ ਹੋਇਆ. ਚੀਨਾਂਸ਼ੁਕ.