ਵਾਲ੍ਮੀਕਿ ਰਿਖੀ ਦਾ ਰਚਿਆ ਸੰਸਕ੍ਰਿਤ ਭਾਸਾ ਵਿੱਚ ਰਾਮਚੰਦ੍ਰ ਜੀ ਦਾ ਇਤਿਹਾਸ, ਜੋ ਮਨੋਹਰ ਕਾਵ੍ਯ ਹੈ. ਇਸ ਦੇ ਸੱਤ- ਕਾਂਡ (ਬਾਲ, ਅਯੋਧ੍ਯਾ, ਵਨ, ਕਿਸਕੰਧਾ, ਸੁੰਦਰ, ਲੰਕਾ ਅਥਵਾ ਯੁੱਧ, ਉੱਤਰ) ਹਨ. ਅਧ੍ਯਾਯ ੬੪੭ ਅਤੇ ਸ਼ਲੋਕਸੰਖ੍ਯਾ ੨੪੦੦੦ ਹੈ. ਇਸ ਦਾ ਅਨੁਵਾਦ ਅਨੇਕ ਬੋਲਿਆਂ ਵਿੱਚ ਹੋਗਿਆ ਹੈ. ਭਾਈ ਸੰਤੋਖ ਸਿੰਘ ਜੀ ਨੇ ਉੱਤਮ ਕਵਿਤਾ ਵਿੱਚ ਇਸ ਗ੍ਰੰਥ ਦਾ ਉਲਥਾ ਕੀਤਾ ਹੈ.¹ ਦੇਖੋ, ਰਾਮਾਯਣ.
nan
ਵਾਲਮੀਕਿ, ਸੰਗ੍ਯਾ- ਵਾਲਮੀਕ (ਵਰਮੀ) ਤੋਂ ਪੈਦਾ ਹੋਇਆ¹ ਇੱਕ ਰਿਖੀ, ਜੋ ਰਾਮਾਯਣ ਦਾ ਕਵਿ ਹੈ. ਇਸ ਨੂੰ ਆਦਿਕਵਿ ਆਖਦੇ ਹਨ. ਇਹ ਬੁੰਦੇਲਖੰਡ ਦੇ ਚਿਤ੍ਰਕੂਟ ਪਹਾੜ ਪਰ ਨਿਵਾਸ ਕਰਦਾ ਸੀ. ਜਦ ਰਾਮ ਨੇ ਗਰਭਵਤੀ ਸੀਤਾ ਕੱਢ ਦਿੱਤੀ, ਤਦ ਉਹ ਇਸੇ ਦੇ ਆਸ਼੍ਰਮ ਵਿੱਚ ਰਹੀ. ਸੀਤਾ ਦੇ ਜੌੜੇ ਪੁਤ੍ਰ ਲਵ ਅਤੇ ਕੁਸ਼ ਰਿਖੀ ਦੇ ਆਸ਼੍ਰਮ ਹੀ ਜਨਮੇ, ਬਾਲਮੀਕਿ ਨੇ ਦੋਹਾਂ ਬਾਲਾਕਾਂ ਨੂੰ ਸ਼ਸਤ੍ਰਵਿਦ੍ਯਾ ਅਤੇ ਸੰਗੀਤਵਿਦ੍ਯਾ ਸਿਖਾਈ.#"ਸੁਨੀ ਬਾਲਮੀਕੰ ਸ਼੍ਰਤੰ ਦੀਨ ਬਾਨੀ." (ਰਾਮਾਵ) ੨. ਇੱਕ ਚੰਡਾਲ, ਜੋ ਭਗਤਿ ਦੇ ਪ੍ਰਭਾਵ ਰਿਖੀਆਂ ਵਿੱਚ ਗਿਣਿਆ ਗਿਆ. ਇਸ ਨੂੰ ਚੂੜ੍ਹੇ ਆਪਣਾ ਗੁਰੂ ਮੰਨਦੇ ਹਨ ਅਤੇ ਆਖਦੇ ਹਨ ਕਿ ਲਾਲਬੇਗ ਇਸੇ ਰਿਖੀ ਦਾ ਅਵਤਾਰ ਸੀ. "ਵਾਟੈ ਮਾਣਸ ਮਾਰਦਾ ਬੈਠਾ ਬਾਲਮੀਕ ਬਟਵਾੜਾ" (ਭਾਗੁ) "ਬਾਲਮੀਕੁ ਸੁਪਚਾਰੋ ਤਰਿਓ." (ਮਾਰੂ ਮਃ ੫) ੩. ਦੇਖੋ, ਬਾਲਮੀਕ.
ਸੰਗ੍ਯਾ- ਬਾਲਕ੍ਰੀੜਾ. ਬਾਲਅਵਸਥਾ ਦਾ ਖੇਡ। ੨. ਦੇਖੋ, ਨਾਨਕਿਆਨਾ (ਸ).
nan
nan
ਸੰਗ੍ਯਾ- ਬਾਲਕਾਂ ਦਾ ਇਲਾਜ ਕਰਨ ਵਾਲਾ ਵੈਦ੍ਯ. ਬਾਲਕਾਂ ਦੇ ਰੋਗ ਜਾਣਨ ਅਤੇ ਇਲਾਜ ਵਿੱਚ ਨਿਪੁਣ ਤਬੀਬ. "ਬਨਬਾਲੀ¹ ਤੇ ਪਰਸਰਾਮ ਬਾਲਵੈਦ ਹਁਉ ਤਿਨ ਬਲਿਹਾਰਾ." (ਭਾਗੁ) ਦੇਖੋ, ਪਰਸਰਾਮ ੧.
ਬਾਲਕੀ. ਕੰਨ੍ਯਾ. "ਵਰੁ ਪਾਇਅੜਾ ਬਾਲੜੀਏ! ਆਸਾ ਮਨਸਾ ਪੂਰੀ." (ਸੂਹੀ ਛੰਤ ਮਃ ੧) ੨. ਮੁਗਧਾ. ਅਨਜਾਨ। ੩. ਵਾਨ. ਵਤੀ. "ਮੁੰਧ ਜੋਬਨਿ ਬਾਲੜੀਏ." (ਆਸਾ ਛੰਤ ਮਃ ੧) ਯੁਵਾ ਅਵਸਥਾ ਵਾਲੀਏ!
ਸ਼੍ਰੀ ਗੁਰੂ ਨਾਨਕਦੇਵ ਦਾ ਅਨੰਨ ਸਿੱਖ, ਚੰਦ੍ਰਭਾਨੁ ਸੰਧੂ ਜੱਟ ਦਾ ਸੁਪੁਤ੍ਰ ਭਾਈ ਬਾਲਾ, ਜੋ ਤਲਵੰਡੀ (ਨਾਨਕਿਆਨੇ) ਦਾ ਵਸਨੀਕ ਸੀ. ਜਨਮ ਸਾਖੀ ਅਤੇ ਗੁਰੁ ਨਾਨਕਪ੍ਰਕਾਸ਼ ਅਨੁਸਾਰ ਇਹ ਗੁਰੂ ਸਾਹਿਬ ਦੇ ਨਾਲ ਸਾਰੇ ਸਫਰਾਂ ਵਿੱਚ ਰਿਹਾ, ਅਰ ਗੁਰੂ ਅੰਗਦਸਾਹਿਬ ਨੂੰ ਇਸੇ ਨੇ ਹੀ ਗੁਰੂ ਨਾਨਕਦੇਵ ਦੀ ਕਥਾ ਸੁਣਾਈ, ਜਿਸ ਨੂੰ ਭਾਈ ਪੈੜੇ ਨੇ ਲਿਖਿਆ ਹੈ.¹ ਇਸੇ ਪੋਥੀ ਦਾ ਨਾਮ ਭਾਈ ਬਾਲੇ ਵਾਲੀ ਸਾਖੀ ਹੈ, ਜਿਸ ਦਾ ਹੁਣ ਬਿਗੜਿਆ ਹੋਇਆ ਰੂਪ ਅਨੇਕ ਵਾਰ ਛਪਿਆ ਹੈ. ਭਾਈ ਬਾਲੇ ਦੀ ਉਮਰ ਗੁਰੂ ਨਾਨਕਦੇਵ ਤੋਂ ਤਿੰਨ ਵਰ੍ਹੇ ਵਡੀ ਲਿਖੀ ਹੈ, ਇਸ ਹਿਸਾਬ ਸੰਮਤ ੧੫੨੩ ਵਿੱਚ ਭਾਈ ਬਾਲਾ ਜਨਮਿਆ. ਇਸ ਦਾ ਦੇਹਾਂਤ ਸੰਮਤ ੧੬੦੧ ਵਿੱਚ ਖਡੂਰ ਹੋਇਆ. ਗੁਰੂ ਅੰਗਦਦੇਵ ਨੇ ਆਪਣੇ ਹੱਥੀਂ ਸਸਕਾਰ ਕੀਤਾ. ਦੇਖੋ, ਖਡੂਰ। ੨. ਸ਼੍ਰੀ ਗੁਰੂ ਅਰਜਨਦੇਵ ਦਾ ਇੱਕ ਪ੍ਰੇਮੀ ਸਿੱਖ, ਜੋ ਮਰਵਾਹਾ ਜਾਤਿ ਦਾ ਸੀ. ਇਸ ਨੇ ਅਮ੍ਰਿਤਸਰ ਜੀ ਬਣਨ ਸਮੇਂ ਵਡੀ ਸੇਵਾ ਕੀਤੀ। ੩. ਝਿੰਗਣ ਜਾਤਿ ਦਾ ਬ੍ਰਾਹਮਣ, ਜੋ ਅਰਜਨਦੇਵ ਦਾ ਸਿੱਖ ਹੋਕੇ ਸਿੱਖਮਤ ਦਾ ਪ੍ਰਸਿੱਧ ਪ੍ਰਚਾਰਕ ਹੋਇਆ। ੪. ਭੰਡਾਰੀ ਜਾਤਿ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਪਰੋਪਕਾਰੀ ਅਤੇ ਉਪਦੇਸ਼ਕ ਹੋਇਆ। ੫. ਛੱਤ ਦੀ ਚੌਕੋਣ, ਸਿੱਧੀ ਅਤੇ ਲੰਮੀ ਲਕੜੀ। ੬. ਕੰਨਾ ਦਾ ਗਹਿਣਾ. ਤੁੰਗਲ। ੭. ਮੱਲਾਂ ਦਾ ਵਰਜ਼ਿਸ਼ ਕਰਨ ਵੇਲੇ ਦਿੱਤਾ ਗੇੜਾ. ਮੂੰਗਲੀ ਦਾ ਚਕ੍ਰ. "ਬਾਰ ਬਾਰ ਬਹੁ ਬਾਲੇ ਦੈ ਹੈ." (ਗੁਪ੍ਰਸੂ) ੮. ਸੰ. ਬਾਲਾ. ਲੜਕੀ. ਕੰਨ੍ਯਾ. "ਠਾਢੀ ਹੁਤੀ ਬ੍ਰਿਖਭਾਨੁ ਕੀ ਬਾਲਾ." (ਕ੍ਰਿਸਨਾਵ) ੯. ਜਵਾਨ ਇਸਤ੍ਰੀ. "ਥਰਹਰ ਕੰਪੈ ਬਾਲਾ ਜੀਉ." (ਸੂਹੀ ਕਬੀਰ)#ਦੇਸ਼ ਤਜ ਬਨ ਮੇ ਬਨਾਈ ਹੈ ਪਰਨਸਾਲਾ#ਚਾਹਤ ਨ ਕ੍ਯੋਂ ਹੂੰ ਮਨ ਚਾਰੁ ਚਿਤ੍ਰਸ਼ਾਲਾ ਕੋ,#ਦੇਹ ਤੇ ਦੁਸ਼ਾਲਾ ਕਰ ਦੀਨੇ ਦ੍ਰਤ ਦੂਰ, ਦੇਖੋ!#ਰੰਜਿ ਬਿਭੂਤ ਪੂਤ ਓਢੇ ਮ੍ਰਿਗਛਾਲਾ ਕੋ,#ਕਹੈ "ਤੋਖਹਰਿ" ਹੈ ਨ ਭੋਜਨ ਰਸਾਲਾ ਰੁਚਿ#ਸਹਿਤ ਬਿਸਾਲਾ ਹੈ ਕਸਾਲਾ ਘਾਮ ਪਾਲਾ ਕੋ,#ਆਂਗੁਰੀ ਪੈ ਛਾਲਾ ਪਰੇ ਫੇਰ ਫੇਰ ਮਾਲਾ, ਤਊ#ਮਨ ਮਤਵਾਲਾ ਨਾਹਿ ਭੂਲੇ ਮੁਖ ਬਾਲਾ ਕੋ. ੧੦. ਬਾਲ (ਬਾਲਕ) ਦਾ ਬਹੁਵਚਨ. ਬਾਲਾਃ "ਗੁਣੰਤ ਗੁਣੀਆ ਸੁਣੰਤ ਬਾਲਾ." (ਸਹਸ ਮਃ ੫) ਭਾਵ ਵਿਦਿਯਾਰਥੀ ਜਿਗਆਸੂ ੧੧. ਵਿ- ਬਾਲ੍ਯ ਅਵਸ੍ਥਾ ਵਾਲਾ. "ਓਹ ਨ ਬਾਲਾ ਬੂਢਾ ਭਾਈ." (ਆਸਾ ਮਃ ੫) ੧੨. ਵਾਨ. ਵਾਲਾ. "ਪਿਰੁ ਰਲੀਆਲਾ ਜੋਬਨੁ ਬਾਲਾ." (ਵਡ ਛੰਤ ਮਃ ੩) ੧੩. ਯੁਵਾ ਜਰਾ ਰਹਿਤ. "ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ." (ਗਉ ਅਃ ਮਃ ੧) ੧੪. ਫ਼ਾ. [بالا] ਸ਼ਿਰੋਮਣਿ. ਪ੍ਰਧਾਨ। ੧੫. ਉੱਚਾ.