ਸੰ. ਸ਼ਾਕ. ਸੰਗ੍ਯਾ- ਸਬਜ਼ੀ. ਨਬਾਤ। ੨. ਸਰ੍ਹੋਂ ਪਾਲਕ ਆਦਿ ਦੀ ਭਾਜੀ.
nan
nan
nan
ਸੰ. ਸੰਗ੍ਯਾ- ਸਮੁੰਦਰ. ਦੇਖੋ, ਸਗਰ ਅਤੇ ਸਮੁਦ੍ਰ ਸ਼ਬਦ. "ਸਾਗਰ ਮਹਿ ਬੂੰਦ, ਬੂੰਦ ਮਹਿ ਸਾਗਰ." (ਰਾਮ ਮਃ ੧) ਭਾਵ- ਜੀਵ ਵਿੱਚ ਬ੍ਰਹਮ, ਅਤੇ ਬ੍ਰਹਮ ਵਿੱਚ ਜੀਵਾਤਮਾ। ੨. ਬੰਗਾਲ ਵਿੱਚ ਹੁਗਲੀ ਦਰਿਆ ਦਾ ਇੱਕ ਟਾਪੂ (ਦ੍ਵੀਪ), ਜਿਸ ਥਾਂ ਬੰਗਾਲਖਾਡੀ ਨਾਲ ਗੰਗਾ ਦਾ ਸੰਗਮ ਹੁੰਦਾ ਹੈ। ੩. ਦਸ ਪਦਮ ਗਿਨਤੀ. ਦੇਖੋ, ਸੰਗ੍ਯਾ। ੪. ਸੱਤ ਸੰਖ੍ਯਾ ਬੋਧਕ, ਕਿਉਂਕਿ ਸਮੁੰਦਰ ਸੱਤ ਮੰਨੇ ਹਨ। ੫. ਵਿ- ਸਗਰ ਨਾਲ ਹੈ ਜਿਸ ਦਾ ਸੰਬੰਧ. ਸਗਰ ਦਾ। ੬. ਫ਼ਾ. [ساغر] ਸਾਗ਼ਰ. ਕਟੋਰਾ. ਛੰਨਾ. ਪਿਆਲਾ. "ਬਦਿਹ ਸਾਕੀਆ! ਸਾਗਰੇ ਸਬਜ਼ ਰੰਗ।।" (ਹਕਾਯਤ) ੭. ਸ਼ਰਾਬ ਦਾ ਪਿਆਲਾ. ਦੇਖੋ, ਸਾਕੀ। ੮. ਵਿ- ਸਾ- ਗਰ. ਵਿਸ ਭਰਿਆ. ਜਹਿਰ ਵਾਲਾ."ਭੈ ਸਿੰਧੁ ਸਾਗਰ ਤਾਰਣੋ." (ਬਿਹਾ ਛੰਤ ਮਃ ੫)
ਸਮੁੰਦਰ ਦਾ ਪੇਟ. ਭਾਵ- ਸਾਗਰ ਦਾ ਅੰਦਰੂਨੀ ਭਾਗ, ਜਿਸ ਵਿੱਚ ਅਨੇਕ ਪਦਾਰਥ ਭਰੇ ਹੋਏ ਹਨ. "ਰਵਿ ਸਸਿ ਕਿਰਣਿ ਉਦਰੁ ਸਾਗਰ ਕੋ." (ਸਵੈਯੇ ਮਃ ੩. ਕੇ)
nan
nan
nan
ਸਮੁੰਦਰ ਦਾ ਪੁਤ੍ਰ, ਚੰਦ੍ਰਮਾ। ੨. ਧਨ੍ਵੰਤਰਿ ਆਦਿ, ਜੋ ਸਮੁੰਦਰ ਤੋਂ ਪੈਦਾ ਹੋਏ ਹਨ.
ਸੰ. ਸੰਗ੍ਯਾ- ਪ੍ਰਿਥਿਵੀ, ਸਮੁੰਦਰ ਹੈ ਜਿਸ ਦੀ ਮੇਖਲਾ (ਤੜਾਗੀ).