Meanings of Punjabi words starting from ਚ

ਸੰਗ੍ਯਾ- ਚਾਟੁ. ਖ਼ੁਸ਼ਾਮਦ. "ਤਿਨ੍ਹਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ." (ਬਿਹਾ ਛੰਤ ਮਃ ੪) ੨. ਕਮਰ ਦੇ ਪਾਸ ਪੱਟਾਂ ਦੇ ਜੋੜ ਦਾ ਅਸਥਾਨ. ਕੁੱਲਾ। ੩. ਦੇਖੋ, ਚੱਢੇ.