ਦੇਖੋ, ਸਕਿਨਰ.
ਦੇਖੋ, ਧੁਨੀ (ਸ).
ਸੰਗ੍ਯ- ਸਮੁੰਦਰ ਵਿੱਚ ਭੁਜਾ (ਬਾਂਹ) ਦੇ ਆਕਾਰ ਵਾਲੇ ਮੀਨਾਰ, ਜੋ ਸਿਕੰਦਰ ਨੇ ਜਹਾਜ਼ਾਂ ਨੂੰ ਚਟਾਨਾਂ ਨਾਲ ਟਕਰਾਉਣ ਤੋਂ ਰੋਕਣ ਲਈ ਬਣਵਾਏ ਸਨ. ਜੈਸੇ ਹੁਣ ਲਾਈਟ ਹਾਊਸ (Light- house) ਹਨ.
ਦੇਖੋ, ਸਕੰਧ.
ਦੇਖੋ, ਸ਼ਿਕਨ.
nan
nan
nan
nan
ਸੰ. शिष्य. ਸ਼ਿਸ਼੍ਯ. ਸੰਗ੍ਯਾ- ਜੋ ਸ਼ਾਸਨ (ਉਪਦੇਸ਼) ਯੋਗ ਹੋਵੇ. ਚੇਲਾ. ਸ਼ਾਗਿਰਦ। ੨. ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਨੁਗਾਮੀ ਜਿਸ ਨੇ ਸਤਿਗੁਰੂ ਨਾਨਕ ਦੇਵ ਦਾ ਸਿੱਖ ਧਰਮ ਧਾਰਨ ਕੀਤਾ ਹੈ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਆਪਣਾ ਧਰਮਗ੍ਰੰਥ ਮੰਨਦਾ ਅਤੇ ਦਸ ਸਤਿਗੁਰਾਂ ਨੂੰ ਇੱਕ ਰੂਪ ਜਾਣਦਾ ਹੈ. "ਗੁਰੁ ਸਤਿਗੁਰ ਕਾ ਜੋ ਸਿੱਖ ਅਖਾਏ xxx ਜੋ ਸਾਸ ਗਿਰਾਸ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖ ਗੁਰੂ ਮਨਿ ਭਾਵੈ." (ਵਾਰ ਗਉ ੧. ਮਃ ੪) "ਆਪ ਛਡਿ ਸਦਾ ਰਹੈ ਪਰਣੈ ਗੁਰ ਬਿਨ ਅਵਰੁ ਨਾ ਜਾਣੈ ਕੋਇ। ਕਹੈ ਨਾਨਕ ਸੁਣਹੁ ਸੰਤਹੁ, ਸੋ ਸਿਖ ਸਨਮੁਖ ਹੋਇ." (ਆਨੰਦ) ਦੇਖੋ, ਸਿੱਖ। ੩. ਸਿਕ੍ਸ਼ਾ. ਉਪਦੇਸ਼. "ਜੇ ਇੱਕ ਗੁਰ ਕੀ ਸਿਖ ਸੁਣੀ." (ਜਪੁ) "ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ." (ਆਸਾ ਮਃ ੪) ੪. ਸ਼ਿਖਾ. ਚੋਟੀ. "ਮੂੰਡ ਮੁਡਾਇ ਜਟਾ ਸਿਖ ਬਾਂਧੀ." (ਮਾਰੂ ਅਃ ਮਃ ੧)
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)