ਸੰ. आङकुर. ਸੰਗ੍ਯਾ- ਲਹੂ. ਖ਼ੂਨ। ੨. ਜਲ. ਪਾਣੀ। ੩. ਬੀਜ ਵਿੱਚੋਂ ਨਿਕਲਿਆ ਹੋਇਆ ਡੰਘੂਰ. ਅੰਖੂਆ. ਕੂਮਲ. "ਪੂਰਬ ਕਰਮ ਅੰਕੁਰ ਜਬ ਪ੍ਰਗਟੇ." (ਗਉ ਮਃ ੫) ੪. ਭਾਗ. ਨਸੀਬ. "ਅੰਕੁਰ ਭਲੋ ਹਮਾਰਾ." (ਟੋਡੀ ਮਃ ੫. ) ੫. ਬੀਜ. ਮੂਲ. "ਭਗਤਨ ਕਾ ਅੰਕੁਰੁ ਰਾਖਿਓ." (ਧਨਾ ਮਃ ੫)
ਸੰਗ੍ਯਾ- ਖੂੰਡੀ ਦੀ ਸ਼ਕਲ ਦਾ ਕੁੰਡਾ. ਹੁੱਕ.
ਦੇਖੋ, ਅੰਕੂਰ. "ਪੂਰਨ ਲਿਖਤ ਨਿਸਾਨ ਕਰਮ ਅੰਕੂਰ ਹੈ." (ਭਾਗੁ)
ਸੰ. आङ् ख्. ਧਾ- ਰੁੜ੍ਹਨਾ. ਲਟਕਣਾ. ਲਗੇ ਰਹਿਣਾ। ੨. ਸੰਗ੍ਯਾ- ਅਕ੍ਸ਼ਿ. ਅੱਖ. ਆਂਖ.
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ.
nan
ਵਿ- ਸ਼ਰੀਰ ਦੇ ਨਾਲ. "ਗੁਰੂ ਅੰਗ ਸੰਗ ਰਹੇ." ੨. ਹਰ ਵੇਲੇ ਸਾਥ.
nan
ਵਿ- ਜਿਸ ਦਾ ਕੋਈ ਅੰਗ ਘੱਟ ਹੈ. ਅੰਗ ਭੰਗ.
ਸੰ. ਵਿ- ਅੰਗ ਤੋਂ ਪੈਦਾ ਹੋਇਆ। ੨. ਸੰਗ੍ਯਾ- ਪੁਤ੍ਰ. ਸੰਤਾਨ। ੩. ਰੋਮ. ਕੇਸ਼. ੪. ਰੋਗ। ੫. ਕਾਮਦੇਵ.